ਦ੍ਰਵ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Solvent (ਸੌਲਵਅਨਟ) ਦ੍ਰਵ: ਘੋਲ (solution) ਦਾ ਹਿੱਸਾ ਜਿਹੜਾ ਭਾਰੀ ਮਿਕਦਾਰ ਵਿੱਚ ਮੌਜੂਦ ਹੈ। ਇਹ ਆਮ ਤੌਰ ਤੇ ਤਰਲ ਹੈ, ਜਿਸ ਵਿੱਚ ਘੁਲਣਸ਼ੀਲ ਪਦਾਰਥ (solute) ਘੁਲੇ ਹੁੰਦੇ ਹਨ। ਪਰ ਜੇਕਰ ਇਸ ਵਿੱਚ ਕੋਈ ਚੀਜ਼ ਘੋਲੀ ਜਾਵੇ (solvent) ਉਹ ਪਾਣੀ ਨਾ ਹੋਵੇ ਤਦ ਉਸ ਨੂੰ ਗ਼ੈਰ-ਜਲੀ ਦਰੱਵ (non aqu-eous solvent) ਕਹਿੰਦੇ ਹਾਂ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4505, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਦ੍ਰਵ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦ੍ਰਵ [ਵਿਸ਼ੇ] ਤਰਲ , ਵਗਣ ਵਾਲ਼ਾ (ਪਦਾਰਥ)
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4494, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦ੍ਰਵ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦ੍ਰਵ. ਸੰ. (ਦ੍ਰੁ. ਧਾ—ਦੌੜਨਾ, ਵਹਿਣਾ) ਸੰਗ੍ਯਾ—ਵਹਾਉ। ੨ ਪਘਰਾਉ। ੩ ਦੌੜ। ੪ ਵੇਗ। ੫ ਵਿ—ਪਾਣੀ ਜੇਹਾ ਪਤਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4223, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First