ਦੰਮ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੰਮ (ਵਿ,ਪੁ) ਪੈਸਾ; ਧਨ; ਦੌਲਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13131, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੰਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੰਮ [ਨਾਂਪੁ] ਪੈਸੇ ਦਾ 25ਵਾਂ ਹਿੱਸਾ , ਸਿੱਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13123, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਦੰਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੰਮ. ਦੇਖੋ, ਦਮ । ੨ ਦੇਖੋ, ਦਾਮ। ੩ ਸੰ. द्रम्म. ਸੋਲਾਂ ਪੈਸਾ ਭਰ ਤੋਲ। ੪ ਭਾਈ ਗੁਰਦਾਸ ਜੀ ਨੇ ਪੈਸੇ ਨੂੰ ਦੰਮ ਲਿਖਿਆ ਹੈ.  “ਤ੍ਰੈ ਵੀਹਾਂ ਦੇ ਕੰਮ ਲੈ ਇੱਕ ਰੁਪਈਆ.” (ਭਾਗੁ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12967, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੰਮ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦੰਮ (ਸੰ.। ਦੇਖੋ , ਦਮ) ਕੀਮਤ, ਪੈਸਾ , ਰੁਪਯਾ, ਦੌਲਤ। ਯਥਾ-‘ਜੋ ਲੇਵੈ ਸੋ ਦੇਵੈ ਨਾਹੀ ਖਟੇ ਦੰਮ ਸਹੰਮੀ’ ਜੋ (ਈਸ਼੍ਵਰ) ਤੇ ਲੈਂਦਾ ਹੈ, ਸੋ ਦੇਂਦਾ ਨਹੀਂ , ਦੌਲਤ ਖਟਣਾ (ਹੀ ਖਟਣਾ) ਚਾਹੁੰਦਾ ਹੈ, (ਭਾਵੇਂ ਕਿਡੇ) ਸਹਮਾਂ ਨਾਲ (ਆਵੇ)।         ਦੇਖੋ, ‘ਦੰਮਾ ਦੰਮ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12947, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.