ਧਨਾਢ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਨਾਢ (ਨਾਂ,ਪੁ,ਵਿ) ਦੌਲਤਮੰਦ; ਮਾਲਦਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5018, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧਨਾਢ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਨਾਢ [ਵਿਸ਼ੇ] ਵੇਖੋ ਧਨਵੰਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5008, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧਨਾਢ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਨਾਢ ਵਿ—ਮਾਲਦਾਰ. ਦੌਲਤਮੰਦ. “ਧਨਾਢਿ ਆਢਿ ਭੰਡਾਰ ਹਰਿਨਿਧਿ, ਹੋਤ ਜਿਨਾ ਨ ਚੀਰ.” (ਗੂਜ ਅ: ਮ: ੫) ਜਿਨ੍ਹਾਂ ਪਾਸ ਓਢਣ ਨੂੰ ਵਸਤ੍ਰ ਭੀ ਨਹੀਂ ਸੀ, ਓਹ ਹਰਿਨਿਧਿ ਦਾ ਭਾਂਡਾਰ ਪਾਕੇ ਧਨਵਾਨਾਂ ਦੇ ਆਧਾਰ ਹੋ ਗਏ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4759, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.