ਧਾੜਵੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਾੜਵੀ (ਨਾਂ,ਪੁ) ਲੁਟੇਰਾ; ਡਾਕੂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3849, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਧਾੜਵੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਾੜਵੀ [ਨਾਂਪੁ] ਹਮਲਾ ਕਰ ਕੇ ਲੁਟ-ਖੋਹ ਕਰਨ ਵਾਲ਼ਾ , ਡਾਕੂ, ਰਾਹਜ਼ਨ, ਡਕੈਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3844, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਧਾੜਵੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਾੜਵੀ. ਸੰਗ੍ਯਾ—ਲੁਟੇਰਾ. ਡਾਕੂ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3638, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਧਾੜਵੀ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Highwayman_ਧਾੜਵੀ: ਮਹਾਂਮਾਰਗ ਤੇ ਲੁੱਟਣ ਵਾਲੇ ਮੁਜਰਮ (ਵੇਖੋ ਭਾਰਤੀ ਦੰਡਸੰਘਤਾ ਦੀ ਧਾਰਾ 392)।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3614, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First