ਧੀਰਜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੀਰਜ (ਨਾਂ,ਇ,ਪੁ) ਚਿੱਤ ਦਾ ਟਿਕਾਓ; ਸਬਰ; ਹੌਂਸਲਾ; ਧਰਵਾਸ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9117, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੀਰਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੀਰਜ [ਨਾਂਪੁ] ਹੌਸਲਾ , ਸਬਰ , ਠਰ੍ਹੰਮਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9106, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧੀਰਜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੀਰਜ ਸੰ. ਧੈਯ੍ਯ੗. ਸੰਗ੍ਯਾ—ਚਿੱਤ ਦਾ ਟਿਕਾਉ. ਦ੍ਰਿੜਤਾ. ਇਸਤਿਕ਼ਲਾਲ. ਕਲੇਸ਼ ਵਿੱਚ ਮਨ ਦੀ ਇ੡੎ਥਤਿ. “ਧੀਰਜ ਮਨਿ ਭਏ ਹਾਂ.” (ਆਸਾ ਮ: ੫) “ਧੀਰਜੁ ਜਸੁ ਸੋਭਾ ਤਿਹ ਬਨਿਆ.” (ਬਾਵਨ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8881, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.