ਧੁਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੁਰਾ (ਨਾਂ,ਪੁ) ਪਹੀਆ ਆਦਿ ਘੁੰਮਣ ਲਈ ਛੇਕ ਵਿੱਚ ਪਾਇਆ ਲੋਹੇ ਆਦਿ ਦਾ ਲੱਠਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6176, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੁਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੁਰਾ [ਨਾਂਪੁ] ਉਹ ਲੱਠ ਜਿਸ ਦੁਆਲ਼ੇ ਪਹੀਆ ਘੁੰਮਦਾ ਹੈ; ਕੇਂਦਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6167, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧੁਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੁਰਾ. ਦੇਖੋ, ਧੁਰ ੧.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5963, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.