ਧੂੰਆਂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੂੰਆਂ (ਨਾਂ,ਪੁ) ਅੱਗ ਬਲਣ ਕਰਕੇ ਉੱਪਰ ਨੂੰ ਉੱਠੇ ਭੂਰੇ ਕਾਲੇ ਰੰਗ ਦੇ ਬੁਖ਼ਾਰਾਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6834, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੂੰਆਂ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Smoke (ਸਮਅਉਕ) ਧੂੰਆਂ: ਸੂਖਮ ਕਾਰਬੋਨੀ (carbonaceous) ਕਣ, ਜਿਹੜੇ ਵਾਯੂ ਧਾਰਾਵਾਂ ਦੁਆਰਾ ਵਾਯੂਮੰਡਲ ਵਿੱਚ ਪਹੁੰਚੇ ਦਿਖਾਈ ਦਿੰਦੇ ਹਨ। ਇਹ ਅਧਿਕਤਰ ਬਾਲਣ (ਈਂਧਨ) ਦੇ ਅਧੂਰੇ ਜਲਣ ਨਾਲ ਪੈਦਾ ਹੋਏ ਹੁੰਦੇ ਹਨ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6831, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਧੂੰਆਂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੂੰਆਂ [ਨਾਂਪੁ] ਵੇਖੋ ਧੂੰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6826, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.