ਧੋਖਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧੋਖਾ (ਨਾਂ,ਪੁ) ਛਲ; ਫ਼ਰੇਬ; ਦਗ਼ਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3967, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਧੋਖਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧੋਖਾ [ਨਾਂਪੁ] ਛਲ, ਫ਼ਰੇਬ , ਦਗ਼ਾ; ਵਿਖਾਲਾ; ਭਰਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3961, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਧੋਖਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧੋਖਾ. ਸੰਗ੍ਯਾ—ਛਲ. ਫ਼ਰੇਬ. ਦਗ਼ਾ । ੨ ਮਿਥ੍ਯਾਗ੍ਯਾਨ. “ਹਰਿਧਨ ਲਾਹਿਆ ਧੋਖਾ.” (ਗੂਜ ਮ: ੫) ੩ ਦਿਲ ਦਾ ਧੜਕਾ. ਫ਼ਿਕਰ. “ਉਤਰਿਆ ਮਨ ਕਾ ਧੋਖਾ.” (ਸੋਰ ਮ: ੫) “ਅਗਨਿ ਰਸ ਸੋਖੈ, ਮਰੀਐ ਧੋਖੈ.” (ਤੁਖਾ ਬਾਰਹਮਾਹਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3733, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਧੋਖਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਧੋਖਾ (ਸੰ.। ਦੇਖੋ , ਧੁਖੁ) ਸੰਸਾ, ਵਿਸਵਿਸਾ। ਯਥਾ-‘ਮਨ ਤੇ ਧੋਖਾ ਤਾ ਲਹੈ ’। ਦੇਖੋ, ਅਗਲਾ ਪਦ
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3706, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First