ਨਕਲੀ ਬੁੱਧੀ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Artificial Intelligence
ਛੋਟੇ ਸ਼ਬਦਾਂ ਵਿੱਚ ਇਸ ਨੂੰ ਏਆਈ (AI) ਕਿਹਾ ਜਾਂਦਾ ਹੈ। ਇਹ ਵਿਗਿਆਨ ਦੀ ਇਕ ਅਜਿਹੀ ਸਾਖ ਹੈ ਜਿਸ ਵਿੱਚ ਅਜਿਹੇ ਕੰਪਿਊਟਰਾਂ ਬਾਰੇ ਖੋਜ ਕਾਰਜ ਕੀਤੇ ਜਾਂਦੇ ਹਨ ਜੋ ਇਨਸਾਨ ਦੀ ਤਰ੍ਹਾਂ ਮਹਿਸੂਸ ਕਰ ਸਕਣ , ਸੋਚ ਸਕਣ ਤੇ ਹਾਲਾਤ ਮੁਤਾਬਿਕ ਆਪਣੇ ਫ਼ੈਸਲੇ ਆਪ ਲੈ ਸਕਣ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1374, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First