ਨਕੇਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਕੇਲ (ਨਾਂ,ਇ) ਊਠ ਨੂੰ ਕਾਬੂ ਕਰਕੇ ਰੱਖਣ ਲਈ ਨੱਕ ਵਿੰਨ੍ਹ ਕੇ ਪਾਈ ਲਾਟੀ ਨੂੰ ਬੰਨ੍ਹੀ ਜਾਣ ਵਾਲੀ ਰੱਸੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7848, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਕੇਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਕੇਲ. ਸੰਗ੍ਯਾ—ਨਾਸਿਕਾ-ਕੀਲ. ਉੱਠ ਆਦਿ ਪਸ਼ੂਆਂ ਨੂੰ ਕਾਬੂ ਕਰਨ ਲਈ ਨੱਕ ਵਿੱਚ ਪਾਇਆ ਲਾਟੂ , ਛੱਲਾ , ਰੱਸਾ ਆਦਿ. ਨੱਥ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7295, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First