ਨਮਦਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਮਦਾ (ਨਾਂ,ਪੁ) ਘੋੜੇ ਦੀ ਕਾਠੀ ਥੱਲੇ ਕੱਸਿਆ ਜਾਣ ਵਾਲਾ ਮੋਟਾ ਕੱਪੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2300, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਮਦਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਮਦਾ [ਨਾਂਪੁ] ਉੱਨ ਆਦਿ ਦਾ (ਕੰਬਲ ਵਰਗਾ) ਗਰਮੀ ਵਿਛੌਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2294, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਮਦਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਮਦਾ. ਫ਼ਾ ਨਮਦ. ਸੰਗ੍ਯਾ—ਉਂਨ ਦਾ ਜਮਾਇਆ ਹੋਇਆ ਕੰਬਲ ਵਿਛੌਣਾ ਆਦਿ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2206, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First