ਨਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਰੀ (ਨਾਂ,ਇ) ਬੱਕਰੇ ਜਾਂ ਮੀਢ੍ਹੇ ਦੀ ਰੰਗੀ ਹੋਈ ਖੱਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3279, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਰੀ. ਸੰਗ੍ਯਾ—ਨਾਰੀ. ਮਾਨੁ. “ਨਰੀ ਆਸੁਰੀ ਕਿੰਨ੍ਰਨੀ.” (ਸਨਾਮਾ) ੨ ਦੇਖੋ, ਨਲੀ। ੩ ਫ਼ਾ ਬੱਕਰੇ ਜਾਂ ਮੀਢੇ ਦੀ ਰੰਗੀ ਹੋਈ ਖੱਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3191, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First