ਨਸਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਸਾਰ (ਨਾਂ,ਪੁ) ਖੂਹ ਦੇ ਪਾੜਛੇ ਤੋਂ ਔਲੂ ਤੱਕ ਪਾਣੀ ਪਹੁੰਚਾਉਣ ਵਾਲਾ ਲੱਕੜ ਜਾਂ ਟੀਨ ਦਾ ਪਤਨਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2478, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਸਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਸਾਰ. ਸੰ. ਸਾਰਣਿ. ਸੰਗ੍ਯਾ—ਪਾਣੀ ਦਾ ਖਾਲ. ਖੂਹ ਦਾ ਪਤਨਾਲਾ। ੨ ਫ਼ਾ ਛਾਂਉਂ। ੩ ਚੰਦੋਆ । ੪ ਉਹ ਅਸਥਾਨ , ਜਿੱਥੇ ਸੂਰਜ ਦਾ ਪ੍ਰਕਾਸ਼ ਨਾ ਪਹੁਚੇ। ੫ ਦੇਖੋ, ਨਿਸਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2289, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First