ਨਸੀਹਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਸੀਹਤ (ਨਾਂ,ਇ) ਉਪਦੇਸ਼; ਸਿੱਖਿਆ; ਹਿਤ ਦੀ ਗੱਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4424, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਸੀਹਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਸੀਹਤ [ਨਾਂਇ] ਸਿੱਖਿਆ , ਮੱਤ , ਸਲਾਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4418, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਸੀਹਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਸੀਹਤ. ਅ਼ ਨਹ਼ਤ. ਸੰਗ੍ਯਾ—ਖ਼ੈਰਖ਼੍ਵਾਹੀ. ਸ਼ੁਭਚਿੰਤਨ। ੨ ਹਿਤ ਦੀ ਗੱਲ. ਉਪਦੇਸ਼. ਸਿਖ੍ਯਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4187, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First