ਨਾਲੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਾਲੇ. ਕ੍ਰਿ. ਵਿ—ਸਾਥ. ਸੰਗ. “ਗਾਵਹਿ ਇੰਦ ਇੰਦਾਸਣਿ ਬੈਠੇ ਦੇਵਤਿਆ ਦਰਿ ਨਾਲੇ.” (ਜਪੁ) ੨ ਨਾਲ ਹੀ. ਸਾਥ ਹੀ. “ਜੇ ਕੋਈ ਉਸ ਕਾ ਸੰਗੀ ਹੋਵੈ ਨਾਲੇ ਲਏ ਸਿਧਾਵੈ.” (ਆਸਾ ਮ: ੫) ੩ ਨਾਲਾ ਦਾ ਬਹੁ ਵਚਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23698, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਨਾਲੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਨਾਲੇ (ਅ.। ਪੰਜਾਬੀ ਨਾਲ) ੧. ਸੰਗ ਹੀ, ਸਾਥ ਹੀ। ਯਥਾ-‘ਨਾਲੇ ਲਏ ਸਿਧਾਵੈ’।
੨. (ਪੰਜਾਬੀ। ਸੰਸਕ੍ਰਿਤ ਨਾਲ: ਤੋਂ) ਛੋਟੀਆਂ ਨਦੀਆਂ।
ਦੇਖੋ, ‘ਨਾਲਿਆ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 23672, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First