ਨਾਲ਼ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਲ਼ (ਨਾਂ,ਇ) ਡੰਗਰਾਂ ਨੂੰ ਕਾੜ੍ਹਾ ਪਿਓਣ ਹਿਤ ਬਾਂਸ ਦਾ ਤਿਰਛਾ ਮੂੰਹ ਕੱਟ ਕੇ ਬਣਾਈ ਨਲ਼ਕੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4193, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਾਲ਼ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਲ਼ 1 [ਸੰਬੰ] ਸਾਥ, ਸੰਗ 2 [ਨਾਂਇ] ਲੋਹੇ ਜਾਂ ਸੀਮਿੰਟ ਦੀ ਨਾਲ਼ੀ; ਘੋੜੇ ਦੇ ਸੁੰਮਾਂ ਹੇਠਾਂ ਲਾਇਆ ਜਾਣ ਵਾਲ਼ਾ ਲੋਹਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4177, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.