ਨਾਸ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਸ (ਨਾਂ,ਇ) ਨੱਕ ਦਾ ਛਿਦਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6149, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਾਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਸ 1 [ਨਾਂਇ] ਨੱਕ ਦੇ ਛੇਕਾਂ ਵਿੱਚੋਂ ਇੱਕ 2 [ਨਾਂਪੁ] ਵਿਨਾਸ਼, ਤਬਾਹੀ , ਬਰਬਾਦੀ, ਖ਼ਾਤਮਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6136, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਾਸ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਸ. ਸੰ. नास्. ਧਾ-ਖਰਰਾਟਾ ਮਾਰਨਾ, ਸ੍ਵਾਸ (ਸਾਹ) ਨਾਲ ਖਰ ਖਰ ਸ਼ਬਦ ਕਰਨਾ। ੨ ਸੰਗ੍ਯਾ—ਨਾਸਾ. ਨੱਕ । ੩ ਸੰ. ਨਾਸ਼. ਵਿਨਾਸ਼. ਤਬਾਹੀ । ੪ ਜਦ ਨਾਸ ਸ਼ਬਦ ਯੌਗਿਕ ਹੋਕੇ ਅੰਤ ਆਉਂਦਾ ਹੈ, ਤਦ ਨਾਸ਼ਕ ਅਰਥ ਦਿੰਦਾ ਹੈ, ਜਿਵੇਂ—“ਭੈ ਭੰਜਨ ਅਘ ਦੂਖਨਾਸ.” (ਬਾਵਨ) “ਹੇ ਪਾਰਬ੍ਰਹਮ ਅਬਿਨਾਸੀ ਅਘਨਾਸ.” (ਬਾਵਨ) ੫ ਅ਼  ਆਦਮੀ. ਮਨੁੱਖ। ੬ ਫ਼ਰਿਸ਼ਤਾ । ੭ ਫ਼ਾ. ਨਾਸ਼. ਕੀਰਣੇ. ਵਿਲਾਪ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5919, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨਾਸ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਨਾਸ (ਸੰ.। ਸੰਸਕ੍ਰਿਤ ਨਾਸ਼:। ਪ੍ਰਾਕ੍ਰਿ਼ਤ ਨਾਸ। ਪੰਜਾਬੀ ਨਾਸ) ਅੰਤ , ਅਭਾਵ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5903, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.