ਨਿਘਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਘਾਰ [ਨਾਂਪੁ] ਨਿਘਰਨ ਦਾ ਭਾਵ, ਕਮਜ਼ੋਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4399, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਿਘਾਰ ਸਰੋਤ :
ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼
ਨਿਘਾਰ (deterioration)
ਮਾਲ, ਵਤੀਰੇ, ਸਮਾਜਿਕ ਮਿਆਰਾਂ ਜਾਂ ਸਮਾਜਿਕ ਸੰਸਥਾਵਾਂ, ਕਦਰਾਂ, ਪ੍ਰਬੰਧ ਦੀ ਸੁਯੋਗਤਾ, ਕਦਰਾਂ ਜਾਂ ਕੁਆਲਟੀ (ਗੁਣਵਤਾ) ਦਾ ਘਟਣਾ।
ਲੇਖਕ : ਪਰਕਾਸ਼ ਸਿੰਘ ਜੰਮੂ,
ਸਰੋਤ : ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼, ਹੁਣ ਤੱਕ ਵੇਖਿਆ ਗਿਆ : 3802, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-02-04, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First