ਨਿਰਬਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਰਬਲ (ਵਿ,ਪੁ) ਬਲਹੀਣ; ਕਮਜ਼ੋਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2778, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਿਰਬਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਰਬਲ [ਵਿਸ਼ੇ] ਕਮਜ਼ੋਰ, ਬਲਹੀਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2774, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਿਰਬਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਰਬਲ. ਵਿ—ਨਿਬ੗ਲ. ਕਮਜ਼ੋਰ. ਬਲਹੀਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2680, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨਿਰਬਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਨਿਰਬਲ (ਗੁ.। ਸੰਸਕ੍ਰਿਤ ਨਿਰੑਬਬੑਲ) ਬਲਹੀਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2662, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.