ਨਿਸ਼ਾਨਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਸ਼ਾਨਾ (ਨਾਂ,ਪੁ) ਤੀਰ, ਗੋਲ਼ੀ, ਰੋੜਾ, ਆਦਿ ਮਾਰਨ ਵਾਲਾ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3915, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਿਸ਼ਾਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਸ਼ਾਨਾ [ਨਾਂਪੁ] ਤੀਰ ਜਾਂ ਗੋਲ਼ੀ ਚਲਾਉਣ ਲਈ ਮਿਥਿਆ ਨਿਸ਼ਾਨ; ਉਦੇਸ਼, ਟੀਚਾ, ਮੰਜ਼ਲ, ਮੰਤਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3909, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਿਸ਼ਾਨਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਸ਼ਾਨਾ. ਫ਼ਾ   ਸੰਗ੍ਯਾ—ਲ੖਴. ਜਿਸ ਉੱਪਰ ਸ਼ਿਸ੍ਤ ਬੰਨ੍ਹਕੇ ਸ਼ਸਤ੍ਰ ਦਾ ਵਾਰ ਕੀਤਾ ਜਾਵੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3673, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.