ਨਿੰਦਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿੰਦਕ (ਵਿ,ਪੁ) ਬੁਰਿਆਈ ਕਰਨ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4276, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਿੰਦਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿੰਦਕ [ਵਿਸ਼ੇ] ਬੁਰਾਈ ਕਰਨ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4272, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਿੰਦਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿੰਦਕ ਸੰਗ੍ਯਾ—ਨਿੰਦਾ ਕਰਨ ਵਾਲਾ. ਗੁਣਾਂ ਨੂੰ ਦੋ੄ ਕਹਿਣ ਵਾਲਾ. “ਨਿੰਦਕ ਕਉ ਫਿਟਕੇ ਸੰਸਾਰੁ। ਨਿੰਦਕ ਕਾ ਝੂਠਾ ਬਿਉਹਾਰ.” (ਭੈਰ ਮ: ੫) “ਨਿੰਦਕੁ ਗੁਰਕਿਰਪਾ ਤੇ ਹਾਟਿਓ.” (ਟੋਡੀ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4055, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨਿੰਦਕ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਨਿੰਦਕ: ਉਸ ਵਿਅਕਤੀ ਲਈ ਇਹ ਸ਼ਬਦ ਵਰਤਿਆ ਜਾਂਦਾ ਹੈ ਜੋ ਕਿਸੇ ਦੀ ਨਿੰਦਿਆ ਕਰੇ। ਵੇਖੋ ‘ਨਿੰਦਾ/ ਨਿੰਦਿਆ’।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4033, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਨਿੰਦਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਨਿੰਦਕ ਸੰਸਕ੍ਰਿਤ ਨਿੰਦੰਕ। ਕਲੰਕ ਲਾਉਣ ਵਾਲਾ, ਨਿੰਦਿਆ ਕਰਨ ਵਾਲਾ, ਬਦਨਾਮ ਕਰਨ ਵਾਲਾ- ਅਸੰਖ ਨਿੰਦਕ ਸਿਰਿ ਕਰਹਿ ਭਾਰੁ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4033, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.