ਨੀਂਹ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੀਂਹ (ਨਾਂ,ਇ) ਜ਼ਮੀਨ ਦੇ ਅੰਦਰ ਉਸਾਰਿਆ ਕੰਧ ਦਾ ਹਿੱਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5243, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨੀਂਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੀਂਹ [ਨਾਂਇ] ਬੁਨਿਆਦ; ਮੂਲ ਆਧਾਰ, ਜੜ੍ਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5236, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨੀਂਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੀਂਹ. ਨਿਉਂ. ਬੁਨਿਆਦ (base).
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5020, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First