ਨੁਗਦਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੁਗਦਾ (ਨਾਂ,ਪੁ) ਘੋਟੀ ਹੋਈ ਸ਼ਰਦਾਈ ਜਾਂ ਭੰਗ ਦਾ ਫੋਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2777, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨੁਗਦਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੁਗਦਾ [ਨਾਂਪੁ] ਭੰਗ ਨੂੰ ਛਾਣਨ ਉਪਰੰਤ ਬਚਿਆ ਫੋਗ , ਰਹਿੰਦ-ਖੂੰਹਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2777, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨੁਗਦਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੁਗਦਾ. ਸੰਗ੍ਯਾ—ਭੰਗ ਸਰਦਾਈ ਆਦਿ ਵਸਤਾਂ ਦਾ ਫੋਗ , ਜੋ ਛਾਣਨ ਵੇਲੇ ਪੋਣੇ ਵਿੱਚ ਰਹਿ ਜਾਂਦਾ ਹੈ. ਦੇਖੋ, ਨੁਗਦਾ ਮਾਰਨਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2719, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First