ਨੇਕੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੇਕੀ (ਨਾਂ,ਇ) ਭਲਾਈ; ਉਪਕਾਰ; ਸਚਿਆਰਤਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4908, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨੇਕੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੇਕੀ [ਨਾਂਇ] ਭਲਾਈ , ਉਪਕਾਰ , ਚੰਗਿਆਈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4900, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨੇਕੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੇਕੀ. ਫ਼ਾ ਸੰਗ੍ਯਾ—ਭਲਾਈ। ੨ ਸੱਜਨਤਾ. “ਨੇਕੀ ਬਦੀ ਨ ਲੁਕੈ ਲੁਕਾਈ.” (ਭਾਗੁ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4460, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਨੇਕੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਨੇਕੀ ਫ਼ਾਰਸੀ ਨੇਕੀ। ਭਲਾਈ , ਚੰਗਿਆਈ, ਸਦ-ਆਚਰਣ- ਮੁਇਆ ਗੰਢੁ ਨੇਕੀ ਸਤੁ ਹੋਇ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4428, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First