ਨੇਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੇਕ (ਵਿ,ਪੁ) ਸਾਊ ਅਤੇ ਭਲਾ ਪੁਰਸ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15186, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨੇਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੇਕ [ਵਿਸ਼ੇ] ਭਲਾਮਾਣਸ , ਸ਼ਰੀਫ਼, ਸਾਊ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15169, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨੇਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੇਕ. ਫ਼ਾ ਵਿ—ਹੱਛਾ. ਭਲਾ. ਉੱਤਮ. “ਖੀਵੀ ਨੇਕ ਜਨ.” (ਵਾਰ ਰਾਮ ੩) ੨ ਬਹੁਤ. ਅਧਿਕ। ੩ ਹਿੰਦੀ. ਕ੍ਰਿ. ਵਿ—ਤਨਿਕ. ਥੋੜਾ। ੪ ਵਿ—ਨ-ਏਕ. ਅਨੇਕ. “ਨਰ ਨਾਰਨ ਨੇਕ ਮਤੰ.” (ਕਲਕੀ) ਮਨੁੱਖ ਅਤੇ ਇਸਤ੍ਰੀਆਂ ਦੇ ਅਨੇਕ ਮਤ। ੫ ਅਞਾਣ ਲਿਖਾਰੀ ਨੇ ੪੦੫ ਵੇਂ ਚਰਿਤ੍ਰ ਵਿੱਚ ਨਕ੍ਰ ਦੀ ਥਾਂ ਨੇਕ ਸ਼ਬਦ ਲਿਖ ਦਿੱਤਾ ਹੈ—“ਤਹਾਂ ਬ੍ਰਿੰਦ ਬਾਜੀ ਬਹੇ ਨੇਕ ਜੈਸੇ.” ਅੰਗ ੧੭੧. ਘੋੜੇ ਮਗਰਮੱਛ ਜੇਹੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14913, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਨੇਕ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਨੇਕ (ਗੁ.। ਫ਼ਾਰਸੀ) ਭਲੀ , ਚੰਗੀ। ਯਥਾ-‘ਬਲਵੰਡ ਖੀਵੀ ਨੇਕ ਜਨ ’। ਬਲਵੰਡ (ਆਖਦਾ ਹੈ, ਸ੍ਰੀ ਗੁਰ ਅੰਗਦ ਜੀ ਦੇ ਮਹਲ ਮਾਤਾ) ਖੀਵੀ ਜੀ (ਪਤਿਬ੍ਰਤ ਆਦਿਕ ਧਰਮਾਂ, ਸਿਮਰਣ ਆਦਿ ਗੁਣਾਂ ਕਰਕੇ ਬਹੁਤ) ਭਲੀ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14891, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First