ਨੇਤ੍ਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੇਤ੍ਰਾ. ਸੰ. ਨੇਤ੍ਰ. ਰੱਸੀ. “ਬੈਲ ਕਉ ਨੇਤ੍ਰਾ ਪਾਇ ਦੁਹਾਵੈ.” (ਗਉ ਮ: ੫) ੨ ਮਧਾਣੀ ਦੀ ਰੱਸੀ. “ਜਿਨਿ ਬਾਸਕੁ ਨੇਤ੍ਰੈ ਘਤਿਓ.” (ਵਾਰ ਰਾਮ ੩)

मन्थानं मन्दरं कृत्वा तथा नेत्रञ्च वासुकिम्.”

(ਮਹਾਭਾਰਤ, ਪਰਵ ੧, ਅ : ੧੮)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4961, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.