ਨੰਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੰਗ (ਵਿ,ਪੁ) ਧਨ ਤੋਂ ਰਹਿਤ; ਗ਼ਰੀਬ; ਕੰਗਾਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9447, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨੰਗ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੰਗ [ਵਿਸ਼ੇ] ਗ਼ਰੀਬ , ਨਿਰਧਨ , ਕੰਗਾਲ; ਬੇਸ਼ਰਮ , ਨਿਰਲੱਜ [ਨਾਂਪੁ] ਨੰਗਾਪਣ, ਨਿਰਲੱਜਤਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9440, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨੰਗ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੰਗ. ਵਿ—ਨਗਨ. ਨੰਗਾ. ਜਿਸ ਦੇ ਅੰਗ ਪੁਰ ਕੋਈ ਵਸਤ੍ਰ ਨਹੀਂ। ੨ ਕੰਗਾਲ। ੩ ਫ਼ਾ ਸੰਗ੍ਯਾ—ਲੱਜਾ. ਸ਼ਰਮ । ੪ ਜੰਗ। ੫ ਦੋ. ਅ੶ਬ। ੬ ਇ਼ੱਜ਼ਤ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9289, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First