ਨੱਕਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੱਕਾ (ਨਾਂ,ਪੁ) 1 ਸੂਈ ਦੇ ਸਿਰੇ ਤੇ ਬਣਿਆ ਧਾਗਾ ਪਾਉਣ ਲਈ ਛੇਕ 2 ਖੇਤ ਵਿੱਚ ਪਾਣੀ ਜਾਣ ਲਈ ਖਾਲ ਦੀ ਵੱਟ ਵੱਢ ਕੇ ਬਣਾਇਆ ਰਾਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6081, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨੱਕਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੱਕਾ [ਨਾਂਪੁ] ਕਿਆਰੇ ਜਾਂ ਖੇਤ ਨੂੰ ਪਾਣੀ ਲਾਉਣ ਲਈ ਖਾਲ ਦੀ ਵੱਟ ਵੱਢ ਕੇ ਬਣਾਇਆ ਰਸਤਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6082, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨੱਕਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੱਕਾ. ਸੰਗ੍ਯਾ—ਸੂਈ ਦਾ ਛਿਦ੍ਰ, ਜਿਸ ਵਿੱਚ ਤਾਗਾ ਪਾਈਦਾ ਹੈ। ੨ ਕਿਆਰੇ ਖਾਲ ਆਦਿ ਦਾ ਮੂੰਹ (ਦਹਾਨਾ), ਜਿਸ ਵਿਚਦੀਂ ਜਲ ਪ੍ਰਵੇਸ਼ ਕਰਦਾ ਹੈ। ੩ ਲਹੌਰ ਤੋਂ ਦੱਖਣ , ਰਾਵੀ ਅਤੇ ਸਤਲੁਜ ਦੇ ਮੱਧ ਦਾ ਦੇਸ਼. “ਇਕ ਨੱਕੇ ਮੇ ਹੁਤੋ ਮਸੰਦ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5868, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First