ਪਖਵਾੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਖਵਾੜਾ (ਨਾਂ,ਪੁ) ਚੰਦਰਮਾ ਦੇ ਮਹੀਨੇ ਦੀ ਏਕਮ ਤੋਂ ਪੂਰਨਮਾਸ਼ੀ ਤੱਕ ਜਾਂ ਪੂਰਨਮਾਸ਼ੀ ਤੋਂ ਲੈ ਕੇ ਮੱਸਿਆ ਤੱਕ ਦਾ ਸਮਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2743, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਖਵਾੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਖਵਾੜਾ [ਨਾਂਪੁ] ਪੁੰਨਿਆਂ ਤੋਂ ਬਾਅਦ ਏਕਮ ਤੋਂ ਮੱਸਿਆ ਤੱਕ ਅਥਵਾ ਮੱਸਿਆ ਤੋਂ ਮਗਰੋਂ ਆਉਂਦੀ ਏਕਮ ਤੋਂ ਪੂਰਨਮਾਸ਼ੀ ਤੱਕ ਦੇ ਦਿਨਾਂ ਦਾ ਸਮਾ, ਪੰਦਰਵਾੜਾ, ਪੱਖ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2735, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਖਵਾੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਖਵਾੜਾ ਸੰਗ੍ਯਾ—ਪ ਭਰ. ਪੱਖ ਪ੍ਰਮਾਣ. ਚੰਦ੍ਰਮਾ ਦੀ ਪੰਦ੍ਰਾਂ ਤਿਥਾਂ ਹੋਣ ਜਿਸ ਵਿੱਚ, ਉਤਨਾ ਕਾਲ. “ਪਲ ਪਖਵਾੜਾ ਘੜੀ ਮਹੀਨਾ.” (ਲੋਕੋ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2490, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First