ਪਛਾਣੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਛਾਣੂ [ਵਿਸ਼ੇ] ਪਛਾਣ ਵਾਲ਼ਾ , ਜਾਣੂ , ਵਾਕਫ਼; ਪਛਾਣਨ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14737, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਛਾਣੂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਛਾਣੂ. ਵਿ—ਪਹਚਾਨਨੇਵਾਲਾ. ਵਾਕਿ਼ਫ਼. “ਇਕੁ ਪਛਾਣੂ ਜੀਅ ਕਾ.” (ਸ੍ਰੀ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14547, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਛਾਣੂ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਛਾਣੂ (ਸੰ.। ਸੰਸਕ੍ਰਿਤ ਪਰਿਚਯੰ। ਪੰਜਾਬੀ ਪਛਾਣ। ਹਿੰਦੀ ਪਹਚਾਨ) ਪਛਾਣ ਵਾਲਾ, ਸਿਆਣ ਵਾਲਾ। ਯਥਾ-‘ਇਕੁ ਪਛਾਣੂ ਜੀਅ ਕਾ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14533, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First