ਪਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਤ (ਨਾਂ,ਇ) ਇੱਜ਼ਤ; ਮਾਣ; ਵਡਿਆਈ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 34987, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਤ [ਨਾਂਇ] ਇੱਜ਼ਤ , ਆਬਰੂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 34981, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਤ. ਸੰਗ੍ਯਾ—ਪ੍ਰਤਿ. ਮਾਨ. ਵਡਿਆਈ. ਇ਼ੱਜ਼ਤ. “ਦੁਹੁ ਲੋਕਨ ਮੇ ਪਤ ਕੋ ਖੋਵਹਿ.” (ਗੁਪ੍ਰਸੂ) ੨ ਪਤ੍ਰ. ਪੱਤਾ. “ਪਤ ਪਰਾਪਤਿ ਛਾਵ ਘਣੀ.” (ਬਸੰ ਮ: ੧) ੩ ਪਾਤ੍ਰ. ਤੂੰਬਾ. “ਭਉ ਭਾਉ ਦੁਇ ਪਤ ਲਾਇ ਜੋਗੀ , ਇਹੁ ਸਰੀਰੁ ਕਰਿ ਡੰਡੀ.” (ਰਾਮ ਅ: ਮ: ੩) ੪ ਦੇਖੋ, ਪਤਿ
ਅਤੇ ਪਤੁ। ੫ ਸੰ. पत् ਅਤੇ ਪਤੁ। ੫ ਸੰ. पत्. ਧਾ—ਸ੍ਵਾਮੀ ਹੋਣਾ. ਹੁਕੂਮਤ ਕਰਨਾ, ਉਡਣਾ, ਡਿਗਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 34517, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਤ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਤ (ਸੰ.। ਸੰਸਕ੍ਰਿਤ ਪਾਤ੍ਰੰ) ਪਾਤ੍ਰ , ਭਾਂਡਾ। ਭਾਵ ਤੂੰਬੇ ਤੋਂ ਹੈ। ਯਥਾ-‘ਭਉ ਭਾਉ ਦੁਇ ਪਤ ਲਾਇ ਜੋਗੀ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 34456, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First