ਪਤਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਤਲਾ [ਵਿਸ਼ੇ] ਬਰੀਕ, ਮਹੀਨ; ਸੂਖਮ, ਨਾਜ਼ੁਕ, ਕੋਮਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7618, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਤਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਤਲਾ. ਸੰ. ਪ੍ਰਤਨੁ. ਵਿ—ਜੋ ਮੋਟਾ ਨਹੀਂ. ਜਿਸ ਦਾ ਘੇਰਾ ਜਾਂ ਚੌੜਾਈ ਘੱਟ ਹੈ। ੨ ਕਮਜ਼ੋਰ. ਨਿਰਬਲ । ੩ ਜੋ ਗਾੜ੍ਹਾ ਨਹੀਂ. ਛਿੱਦਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7517, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First