ਪਤਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤਲੀ. ਪਤਲਾ ਦਾ ਇਸਤ੍ਰੀ ਲਿੰਗ. ਦੇਖੋ, ਪਤਲਾ। ੨ ਦੁਰਬਲ. ਕਮਜ਼ੋਰ. “ਇਕ ਆਪੀਨੈ ਪਤਲੀ, ਸਹਿ ਕੇਰੇ ਬੋਲਾ.” (ਸੂਹੀ ਫਰੀਦ) ਇਕ ਤਾਂ ਇਸਤ੍ਰੀ ਸੁਭਾਵਿਕ ਕਮਜ਼ੋਰ, ਇਸ ਪੁਰ ਪਤੀ ਦੇ ਹੁਕਮ ਕਰੜੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7901, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਤਲੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਤਲੀ ਸੰਸਕ੍ਰਿਤ ਪ੍ਰਤਨੁ। ਪਤਲਾ , ਸੂਖਮ, ਕਮਜ਼ੋਰ- ਇਕ ਆਪੀੑਨੈ ਪਤਲੀ ਸਹ ਕੇਰੇ ਬੋਲਾ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7884, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.