ਪਥ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਥ [ਨਾਂਪੁ] ਰਸਤਾ , ਰਾਹ; 2[ਨਾਂਪੁ]ਤੋਲ ਦਾ ਇੱਕ ਪੈਮਾਨਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14854, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਥ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਥ. ਸੰ. पथ्. ਧਾ—ਫੈਂਕਣਾ, ਜਾਣਾ, ਉਡਣਾ, ਭੇਜਣਾ। ੨ ਸੰਗ੍ਯਾ—ਰਸਤਾ. ਰਾਹ. ਮਾਰਗ. “ਚਾਲਹਿ ਪ੍ਰਭੁਪਥਾ.” (ਵਾਰ ਜੈਤ) ੩ ਰੀਤਿ. ਰਸਮ । ੪ ਪਥ੍ਯ. ਪਰਹੇਜ਼. ਦੇਖੋ, ਪਥੁ। ੫ ਪਾਥ. ਅਰਜੁਨ, ਜੋ ਪ੍ਰਿਥਾ (ਕੁੰਤੀ) ਦਾ ਪੁਤ੍ਰ ਸੀ. “ਕ੍ਯੋਂ ਪਥ ਕੋ ਰਥ ਹਾਂਕ ਧਯੋ ਜੂ?” (੩੩ ਸਵੈਯੇ).
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14606, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First