ਪਦਵੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਦਵੀ [ਨਾਂਇ] ਪਦ , ਅਹੁਦਾ, ਰੁਤਬਾ, ਦਰਜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5481, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਦਵੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਪਦਵੀ. ਸੰ. ਸੰਗ੍ਯਾ—ਰਾਹ. ਮਾਰਗ. “ਮੰਦ ਮੰਦ ਗਤਿ ਜਾਤੇ ਪਦਵੀ ਮੇ ਪਦਪੰਕਜ ਸੁੰਦਰ.” (ਨਾਪ੍ਰ) ੨ ਪੱਧਤਿ. ਪਰਿਪਾਟੀ. ਤ਼ਰੀਕ਼ਾ। ੩ ਦਰਜਾ. ਉਹਦਾ. ਰੁਤਬਾ. “ਤਿਨ ਕਉ ਪਦਵੀ ਉਚ ਭਈ.” (ਸਵੈਯੇ ਮ: ੪ ਕੇ) ੩ ਉਪਾਧਿ. ਖ਼ਿਤ਼ਾਬ (title) ਲਕ਼ਬ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5177, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਦਵੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਦਵੀ (ਸੰ.। ਸੰਸਕ੍ਰਿਤ ਪਦਵਿ:) ਸਥਾਨ, ਮਰਤਬਾ। ਯਥਾ-‘ਤਿਨੑ ਕਉ ਪਦਵੀ ਉਚ ਭਈ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5157, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਪਦਵੀ ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)

ਪਦਵੀ, (ਸੰਸਕ੍ਰਿਤ : पदवी) \ ਇਸਤਰੀ ਲਿੰਗ : ੧. ਦਰਜਾ, ਰੁਤਬਾ, ਅਹੁਦਾ (ਲਾਗੂ ਕਿਰਿਆ : ਪਹੁੰਚਣਾ, ਦੇਣਾ, ਪਾਉਣਾ, ਮਿਲਣਾ); ੨. ਉਪਾਧੀ; ਅੱਲ; ੩. ਰਾਹ (ਭਾਈ ਬਿਸ਼ਨਦਾਸ ਪੁਰੀ); ਵਿਸ਼ੇਸ਼ਣ : ਪਿਉ ਦਾਦੇ ਦੀ, ਵੱਡਿਆਂ ਦੀ

(ਭਾਈ ਬਿਸ਼ਨਦਾਸ ਪੁਰੀ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 20, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-10-21-11-31-26, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.