ਪਪੀਲਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਪੀਲਕਾ ਸੰ. ਪਿਪੀਲਿਕਾ. ਸੰਗ੍ਯਾ—ਕੀੜੀ. ਚੂ੍ਯੰਟੀ.“ਕਰਦਮੰ  ਤਰੰਤ ਪਪੀਲਕਹ.” (ਸਹਸ ਮ: ੫)  “ਗਜ ਔਰ ਪਪੀਲੀ.” (ਕ੍ਰਿਸਨਾਵ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 258, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਪੀਲਕਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਪੀਲਕਾ (ਸੰ.। ਸੰਸਕ੍ਰਿਤ ਪਿਪੀਲਕ:) ੧. ਕੀੜੀ

੨. ਭਾਵ ਰਸਨਾ। ਯਥਾ-‘ਹੇ ਪਪੀਲਕਾ ਗ੍ਰਸਟੇ ਗੋਬਿੰਦ ਸਿਮਰਣ ਤੁਯੰ ਧਨੇ ’।

            ਦੇਖੋ , ‘ਬਲਾਤ ਕਾਰਣਹ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 241, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.