ਪਰਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਤ [ਨਾਂਇ] ਕਾਪੀ, ਉਤਾਰਾ , ਨਕਲ; ਤਹਿ, ਸਤ੍ਹਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20200, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਰਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਤ. ਸੰਗ੍ਯਾ—ਤਹ. ਸਤ਼ਹ਼। ੨ ਵਿ—ਉਲਟ. ਵਿਪਰੀਤ. ਵਿਰੁੱਧ। ੩ ਪੜਤ. ਪੈਂਦਾ ਹੈ। ੪ ਪਲਤ. ਗਲ (ਢਲ) ਜਾਂਦਾ, ਜਾਂਦੀ. “ਕਾਚੀ ਗਾਗਰਿ ਨੀਰ ਪਰਤ ਹੈ.” (ਸੋਰ ਕਬੀਰ) ੫ ਦੇਖੋ, ਪਰਤ੍ਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20066, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਰਤ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਰਤ ਡਿਗਦੇ ਨੂੰ- ਭੁਜ ਬਲ ਬੀਰ ਬ੍ਰਹਮ ਸੁਖ ਸਾਗਰ ਗਰਤ ਪਰਤ ਗਹਿ ਲੇਹੁ ਅੰਗੁਰੀਆ। ਵੇਖੋ ਪਰਤੈ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 20041, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
ਅਕਾਸ਼ ਲੋਕ ਦਾ ਵਸਨੀਕ ਮਨੁੱਖੀ ਅੱਖ ਦੀ ਪਹੁੰਚ ਤੋ ਪਰੇ ਇੱਕ ਬਹੁਤ ਨੀਵੇ ਪੱਧਰ ਦੀ ਜੂਨ
Navpreet Singh,
( 2022/10/19 10:3520)
ਕਿਸੇ ਹੋਰ ਆਯਾਮ ਦਾ ਮਹਾ ਸੂਖਮ ਜੀਅ
Navpreet Singh,
( 2022/10/19 10:3846)
Please Login First