ਪਰਤੈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਤੈ. ਸੰ. ਪਰਤ: (परतस्) ਵ੍ਯ—ਦੂਸਰੇ ਦ੍ਵਾਰਾ. ਹੋਰ ਤੋਂ. ਅਨ੍ਯ ਸੇ. “ਸਤਿਗੁਰ ਨੋ ਮਿਲੇ ਸੁ ਹਰਿ ਮਿਲੇ, ਨਾਹੀ ਕਿਸੈ ਪਰਤੈ.” (ਮ: ੪ ਗਉ ਵਾਰ ੧) ਹੋਰ ਕਿਸੇ ਦ੍ਵਾਰਾ ਕਰਤਾਰ ਨੂੰ ਨਹੀਂ ਮਿਲੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20074, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਰਤੈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਰਤੈ (ਕ੍ਰਿ.। ਸੰਸਕ੍ਰਿਤ ਪ੍ਰਲੋਠਨੰ। ਪ੍ਰਾਕ੍ਰਿਤ ਪਲੋਠਨ। ਪੰਜਾਬੀ ਪਲਟਨਾ। ਲੰ. ਪੰਜਾਬੀ ਪਰਤਨਾ) ਪਲਟੇ , ਉਲਟਾਏ। ਯਥਾ-‘ਸਤਿਗੁਰ ਨੋ ਮਿਲੇ ਸੁ ਹਰਿ ਮਿਲੇ ਨਾਹੀ ਕਿਸੈ ਪਰਤੈ’। ਜੋ ਗੁਰੂ ਨੂੰ ਮਿਲਦੇ ਹਨ ਪਰਮੇਸ਼ਰ ਨੂੰ ਮਿਲ ਪੈਂਦੇ ਹਨ, ਉਨ੍ਹਾਂ ਨੂੰ ਕੋਈ ਪਰਤ ਨਹੀਂ ਸਕਦਾ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 20048, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
ਅਕਾਸ਼ ਲੋਕ ਦਾ ਵਸਨੀਕ ਮਨੁੱਖੀ ਅੱਖ ਦੀ ਪਹੁੰਚ ਤੋ ਪਰੇ ਇੱਕ ਬਹੁਤ ਨੀਵੇ ਪੱਧਰ ਦੀ ਜੂਨ
Navpreet Singh,
( 2022/10/19 10:3520)
ਕਿਸੇ ਹੋਰ ਆਯਾਮ ਦਾ ਮਹਾ ਸੂਖਮ ਜੀਅ
Navpreet Singh,
( 2022/10/19 10:3846)
Please Login First