ਪਰਮ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਮ [ਵਿਸ਼ੇ] ਸ੍ਰੇਸ਼ਠ, ਮੁੱਖ; ਸਭ ਤੋਂ ਵੱਧ; ਪਹਿਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17883, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਰਮ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਮ. ਵਿ—ਅਤ੍ਯੰਤ. ਸਭ ਤੋਂ ਵਧਕੇ. “ਓਇ ਪਰਮਪੁਰਖ ਦੇਵਾਧਿਦੇਵ.” (ਬਸੰ ਕਬੀਰ) ੨ ਪ੍ਰਧਾਨ. ਮੁਖ੍ਯ. “ਕਹੂੰ ਪੀਲ ਪਰਮੰ ਕਟੇ.” (ਚੰਡੀ ੨) ੩ ਪਹਿਲਾ. ਆਦ੍ਯ। ੪ ਸੰਗ੍ਯਾ—ਕਰਤਾਰ. ਪਾਰਬ੍ਰਹਮ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17654, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਰਮ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਰਮ (ਗੁ.। ਸੰਸਕ੍ਰਿਤ) ੧. ਸ੍ਰੇਸ਼ਟ, ਸਭ ਤੋਂ ਚੰਗਾ ।
੨. ਖਾਸ, ਮੁਖ੍ਯ।
੩. ਪਹਿਲੇ ਹੋਣ ਵਾਲਾ। ਯਥਾ-‘ਓਇ ਪਰਮ ਪੁਰਖ ਦੇਵਾਧਿ ਦੇਵ ’। ਤਥਾ-‘ਪਰਮਾਦਿ ਪੁਰਖ ਮਨੋਪਿਮੰ’। ਦੇਖੋ ,‘ਪਰਮ ਹੰਸ ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 17629, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First