ਪਰਲੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਲੇ. ਪਰਲਾ ਦਾ ਬਹੁਵਚਨ । ੨ ਪ੍ਰਲਯ. ਤਿਰੋਭਾਵ. ਲੀਨ ਹੋਣ ਦੀ ਦਸ਼ਾ. “ਵਿਚਿ ਦੇਹੀ ਦੋਖ ਅਸਾਧ ਪੰਚ ਧਾਤੂ , ਹਰਿ ਕੀਏ ਖਿਨਿ ਪਰਲੇ.” (ਨਟ ਮ: ੪) ਖਿਨ ਵਿੱਚ ਨਾਸ਼ ਕਰ ਦਿੱਤੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10375, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.