ਪਰਲੋ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਲੋ (ਨਾਂ,ਇ) ਜਗਤ ਦਾ ਨਾਸ; ਕਿਆਮਤ; ਭਿਆਨਕ ਬਿਪਤਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10658, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਰਲੋ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਲੋ [ਨਾਂਇ] ਸੰਸਾਰ ਦਾ ਅੰਤਲਾ ਦਿਨ , ਕਿਆਮਤ, ਵਿਨਾਸ਼-ਕਾਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10652, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਰਲੋ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਲੋ ਦੇਖੋ, ਪਰਲਉ. “ਸਮਰਥ ਹੈ ਓਪਤਿ ਸਭ ਪਰਲੈ.” (ਵਾਰ ਮਾਰੂ ੨ ਮ: ੫) ਉਤਪੱਤਿ ਅਤੇ ਪ੍ਰਲਯ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10395, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.