ਪਰਸਪਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਸਪਰ [ਵਿਸ਼ੇ] ਆਪਸੀ, ਆਪੋ ਵਿਚਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7944, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਰਸਪਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਸਪਰ. ਕ੍ਰਿ. ਵਿ—ਪਰਪਰ. ਆਪੋਵਿੱਚੀ. ਆਪਸ ਮੇਂ। ੨ ਦੇਖੋ, ਅਨ੍ਯੋਨ੍ਯ। ੩ ਦੇਖੋ, ਪਾਰਸ ਪਰਸ ਪਰਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7435, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First