ਪਰਹੇਜ਼ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਹੇਜ਼ (ਨਾਂ,ਪੁ) ਨਿਯਮਾਂ ਦਾ ਪਾਲਣ ਕਰਨ ਲਈ ਦਿੱਤੀ ਹਿਦਾਇਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6499, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਰਹੇਜ਼ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਹੇਜ਼ [ਨਾਂਪੁ] ਕਿਸੇ ਚੀਜ਼ ਨੂੰ ਗ੍ਰਹਿਣ ਨਾ ਕਰਨ ਦਾ ਭਾਵ, ਬੰਦਿਸ਼, ਰੋਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6475, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਰਹੇਜ਼ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਹੇਜ਼. ਫ਼ਾ ਸੰਗ੍ਯਾ—ਰੁਕਣ ਦਾ ਭਾਵ. ਸੰਯਮ। ੨ ਬੁਰਾਈ ਤੋਂ ਦੂਰ ਰਹਿਣ ਦਾ ਨਿਯਮ । ੩ ਪੱਥ (ਪਥ੍ਯ).


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6184, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.