ਪਰੁਲੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰੁਲੀ. ਵਿ—ਪ੍ਰਲਯ ਕਰਤਾ. ਵਿਨਾਸ਼ਕ. ਅੰਤਕ. “ਧਰਮਰਾਇ ਪਰੁਲੀ ਪ੍ਰਤਿਹਾਰ.” (ਮਲਾ ਨਾਮਦੇਵ) ਦੇਖੋ, ਪ੍ਰਤਿਹਾਰ ੩.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 105, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਰੁਲੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਰੁਲੀ (ਸੰ.। ਸੰਸਕ੍ਰਿਤ ਪ੍ਰਲਯ। ਪੰਜਾਬੀ ਪਰਲੋ। ਈ, ਪ੍ਰਤੇ) ਪਰਲੋ ਕਰਨ ਵਾਲਾ। ਯਥਾ-‘ਧਰਮ ਰਾਇ ਪਰੁਲੀ ਪ੍ਰਤਿਹਾਰੁ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 97, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First