ਪਰੰਗ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰੰਗ. ਉਪਰੰਗ ਦਾ ਸੰਖੇਪ. ਸੰਗ੍ਯਾ—ਪ੍ਰਧਾਨ ਰੰਗਾਂ ਦੇ ਮੇਲ ਤੋਂ ਬਣਿਆ ਹੋਇਆ ਰੰਗ. “ਰੰਗ ਪਰੰਗ ਅਨੇਕ ਨ ਜਾਪਨਿ ਕਰਤਬਾ.” (ਵਾਰ ਰਾਮ ੨ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 254, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਰੰਗ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਰੰਗ (ਗੁ.। ਸੰਸਕ੍ਰਿਤ ਅਪਰ+ਰਙਗੑ=ਹੋਰ ਰੰਗ। ਫ਼ਾਰਸੀ ਬੇ+ਰੰਗ=ਰੰਗ ਤੋਂ ਬਿਨਾ) ਹੋਰ ਰੰਗ, ਰੰਗ ਤੋਂ ਅਗੇ ਵਚਿਤ੍ਰ ਹਾਲਤਾਂ ਹੋਰ ਹੋਰ ਰੰਗਾਂ ਦੀਆਂ। ਯਥਾ-‘ਰੰਗ ਪਰੰਗ ਅਨੇਕ ਨ ਜਾਪਨਿੑ ਕਰਤਬਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 246, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First