ਪਲਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਲਕ (ਨਾਂ,ਇ) ਅੱਖ ਦਾ ਛੱਪਰ; ਅੱਖ ਢੱਕਣ ਵਾਲਾ ਪੜਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4308, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਲਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਲਕ [ਨਾਂਇ] ਅੱਖ ਦਾ ਉੱਪਰਲਾ ਮਾਸ ਦਾ ਪਰਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4300, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਲਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਲਕ. ਸੰਗ੍ਯਾ—ਅੱਖ ਦਾ ਪੜਦਾ. ਪਪੋਟਾ. “ਮੁਖ ਡੇਖਾਊ ਪਲਕ ਛਡਿ.” (ਵਾਰ ਜੈਤ) ੨ ਬਰਨੀ. ਅੱਖ ਦੇ ਪਪੋਟੇ ਦੀ ਰੋਮਾਵਲੀ. ਸੰ. ਪ੖ਮ। ੩ ਪਲ-ਇਕ. ਪਲਮਾਤ੍ਰ. “ਸੀਤੜਾ ਮੰਨ ਮੰਝਾਹਿ ਪਲਕ ਨ ਥੀਵੈ ਬਾਹਰਾ.” (ਵਾਰ ਜੈਤ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4065, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਲਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਲਕ (ਸੰ.। ਸੰਸਕ੍ਰਿਤ ਪਲੁ) ੧. ਨੇਤ੍ਰ ਫ਼ਰਕਨ ਜਿੰਨਾ ਸਮਾਂ , ਨਿਮਖ।

੨. (ਪਲ+ਕੁ) ਪਲ ਮਾਤ੍ਰ। ਯਥਾ-‘ਪਲਕ ਨ ਥੀਵੈ ਬਾਹਰਾ ’। ਤਥਾ-‘ਵਾਰਿ ਵਾਰਉ ਅਨਿਕ ਡਾਰਉ॥ ਸੁਖੁ ਪ੍ਰਿਅ ਸੁਹਾਗ ਪਲਕ ਰਾਤ ’ (ਅਨਵ੍ਯ:) ਅਨਿਕ ਵਾਰਿ (ਵਾਰਉ ਡਾਰਉ) ਵਾਰ ਸੁੱਟਾ ਰਾਤ ਨੂੰ ਪਿਆਰੇ ਸੁਹਾਗ ਦੇ ਇਕ ਪਲ ਮਾਤ੍ਰ ਦੇ ਸੁਖ ਉਤੋਂ।

੩. ਅੱਖਾਂ ਦੇ ਛੱਪਰ। ਦੇਖੋ , ਪਲਕਾ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4044, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.