ਪਲਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲਤ. ਪਰਤ੍ਰ. ਪਰਲੋਕ. “ਹਲਤ ਪਲਤ ਦੁਇ ਲੇਹੁ ਸਵਾਰ.” (ਸੁਖਮਨੀ) ੨ ਦੇਖੋ, ਪਲਿਤ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 876, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਲਤ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਲਤ (ਸੰ.। ਸੰਸਕ੍ਰਿਤ ਪਰਤ੍ਰ=ਪ੍ਰਲੋਕ। ਪਰ=ਦੂਜਾ+ਤ੍ਰਲੑ ਪ੍ਰਤੇ) ਪਰਲੋਕ। ਯਥਾ-‘ਹਲਤਿ ਸੁਖੁ ਪਲਤਿ ਸੁਖੁ’। ਲੋਕ ਪਰਲੋਕ ਵਿਖੇ ਸੁਖੀ ਹਨ। ਤਥਾ-‘ਹਲਤਿ ਪਲਤਿ ਮੁਖ ਊਜਲੇ’। ਭਾਵ ਦੁਹਾਂ ਲੋਕਾਂ ਵਿਖੇ ਮੂੰਹ ਉਜਲੇ ਹੋਏ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 865, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First