ਪਲਨਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲਨਾ. ਕ੍ਰਿ—ਪਰਵਰਿਸ਼ ਪਾਉਣਾ। ੨ ਗਲਣਾ. ਸੜਨਾ। ੩ ਪਲਿਤ (ਪੁਰਾਣਾ) ਹੋਣਾ। ੪ ਸੰਗ੍ਯਾ—ਝੂਲਾ. ਡੋਰੀ ਨਾਲ ਲਟਕਾਇਆ ਪਲੰਘ. ਪਾਲਣਾ. “ਪਲਨਾ ਪਰ ਪੌਢਾਵਈ.” (ਨਾਪ੍ਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 89, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First