ਪਲਿਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਲਿਆ. ਵਿ—ਪਰਵਰਿਸ਼ ਨੂੰ ਪ੍ਰਾਪਤ ਹੋਇਆ. ਪਾਲਨ ਹੋਇਆ। ੨ ਸੰ. ਪਲਿਤ. ਬੁੱਢਾ । ੩ ਪੱਕਿਆ ਹੋਇਆ। ੪ ਚਿੱਟੇ ਰੰਗ ਵਾਲਾ. “ਸਿਰ ਪਲਿਆ ਦਾੜੀ ਪਲੀ ਮੁਛਾਂ ਭੀ ਪਲੀਆਂ.”(ਸ. ਫਰੀਦ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 242, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਲਿਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਲਿਆ    ਦੇਖੋ, ‘ਪਲੀ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 236, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.