ਪਲੱਥਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲੱਥਾ [ਨਾਂਪੁ] ਗਤਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 234, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਲੱਥਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲੱਥਾ. ਸੰਗ੍ਯਾ—ਹੱਥ ਪਲਟਣ ਦੀ ਕ੍ਰਿਯਾ. ਕਲਾਬਾਜ਼ੀ. ਗਤਕੇਬਾਜ਼ੀ. “ਪਲੱਥੇ ਖਿਲਾਰੀ। ਕਰੈਂ ਘਾਵ ਕਾਰੀ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 206, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First